Bible Language

Ezra 1:3 (WEB) World English Bible

Versions

PAV   ਉਹ ਦੀ ਸਾਰੀ ਪਰਜਾ ਵਿੱਚੋਂ ਤੁਹਾਡੇ ਵਿੱਚ ਕੌਣ ਤਿਆਰ ਹੈ? ਉਹ ਦਾ ਪਰਮੇਸ਼ੁਰ ਉਹ ਦੇ ਅੰਗ ਸੰਗ ਹੋਵੇ! ਉਹ ਯਹੂਦਾਹ ਦੇ ਯਰੂਸ਼ਲਮ ਨੂੰ ਜਾਵੇ ਤੇ ਇਸਰਾਏਲ ਦੇ ਪਰਮੇਸ਼ੁਰ ਯਹੋਵਾਹ ਦਾ ਭਵਨ ਬਣਾਵੇ ਜੋ ਯਰੂਸ਼ਲਮ ਵਿੱਚ ਹੈ (ਓਹੋ ਪਰਮੇਸ਼ੁਰ ਹੈ)