Bible Language

Ezra 1:6 (WEB) World English Bible

Versions

PAV   ਅਤੇ ਉਨ੍ਹਾਂ ਸਭਨਾਂ ਨੇ ਜੋ ਉਨ੍ਹਾਂ ਦੇ ਆਲੇ ਦੁਆਲੇ ਸਨ ਖੁਸ਼ੀ ਨਾਲ ਦਿੱਤੀਆਂ ਹੋਈਆਂ ਵਸਤੂਆਂ ਦੇ ਨਾਲ ਹੀ ਚਾਂਦੀ ਦਿਆਂ ਭਾਂਡਿਆਂ ਤੇ ਸੋਨੇ ਤੇ ਮਾਲ ਤੇ ਪਸੂਆਂ ਤੇ ਬਹੁਮੁੱਲੀਆਂ ਵਸਤੂਆਂ ਨਾਲ ਉਨ੍ਹਾਂ ਦੇ ਹੱਥ ਤਕੜੇ ਕੀਤੇ ।।