Bible Language

Genesis 24:47 (WEB) World English Bible

Versions

PAV   ਫੇਰ ਮੈਂ ਉਸ ਤੋਂ ਪੁੱਛਿਆ, ਤੂੰ ਕਿਹਦੀ ਪੁੱਤ੍ਰੀ ਹੈਂ? ਤਾਂ ਉਸ ਆਖਿਆ ਮੈਂ ਬਥੂਏਲ ਦੀ ਧੀ ਹਾਂ ਜਿਸ ਨੂੰ ਮਿਲਕਾਹ ਨੇ ਨਾਹੋਰ ਲਈ ਜਣਿਆ. ਤਾਂ ਮੈਂ ਉਸ ਦੇ ਨੱਕ ਵਿੱਚ ਨੱਥ ਅਰ ਹੱਥਾਂ ਵਿੱਚ ਕੜੇ ਪਾ ਦਿੱਤੇ