Bible Language

Genesis 42:38 (WEB) World English Bible

Versions

PAV   ਪਰ ਉਸ ਆਖਿਆ, ਮੇਰਾ ਪੁੱਤ੍ਰ ਤੁਹਾਡੇ ਨਾਲ ਨਹੀਂ ਜਾਵੇਗਾ ਕਿਉਂਜੋ ਉਸ ਦਾ ਭਰਾ ਮਰ ਗਿਆ ਅਰ ਉਹ ਇਕੱਲਾ ਰਹਿ ਗਿਆ ਹੈ। ਜੇ ਉਹ ਦੇ ਉੱਤੇ ਕੋਈ ਬਲਾ ਰਸਤੇ ਵਿੱਚ ਜਿੱਥੋਂ ਦੀ ਤੁਸੀਂ ਜਾਂਦੇ ਹੋ ਪਵੇ ਤਾਂ ਤੁਸੀਂ ਮੇਰੇ ਧੌਲਿਆਂ ਨੂੰ ਗਮ ਨਾਲ ਪਤਾਲ ਵਿੱਚ ਉਤਾਰੋਗੇ।।