Bible Language

Genesis 47:26 (WEB) World English Bible

Versions

PAV   ਸੋ ਯੂਸੁਫ਼ ਨੇ ਮਿਸਰ ਦੀ ਜ਼ਮੀਨ ਲਈ ਉਹ ਕਨੂੰਨ ਜਿਹੜਾ ਅੱਜ ਦੇ ਦਿਨ ਤੀਕ ਹੈ ਠਹਿਰਾਇਆ ਭਈ ਪੰਜਵਾਂ ਹਿੱਸਾ ਫ਼ਿਰਊਨ ਦਾ ਹੋਵੇ ਪਰ ਕੇਵਲ ਪੁਜਾਰੀਆਂ ਦੀ ਜ਼ਮੀਨ ਉਨ੍ਹਾਂ ਦੀ ਹੀ ਰਹੀ। ਓਹ ਫ਼ਿਰਊਨ ਦੀ ਨਾ ਹੋਈ