Bible Language

Isaiah 15:4 (WEB) World English Bible

Versions

PAV   ਹਸ਼ਬੋਨ ਅਤੇ ਅਲਾਲੇਹ ਚਿੱਲਾਉਂਦੇ ਹਨ, ਯਹਸ ਤੀਕ ਉਨ੍ਹਾਂ ਦੀ ਅਵਾਜ਼ ਸੁਣਾਈ ਦਿੰਦੀ ਹੈ। ਏਸ ਲਈ ਮੋਆਬ ਦੇ ਸ਼ਸਤਰ ਧਾਰੀ ਚੀਕ ਚਿਹਾੜਾ ਪਾਉਂਦੇ ਹਨ, ਉਹ ਦਾ ਜੀ ਉਹ ਦੇ ਵਿੱਚ ਕੰਬ ਜਾਂਦਾ ਹੈ।