Bible Language

Isaiah 16:8 (WEB) World English Bible

Versions

PAV   ਹਸ਼ਬੋਨ ਦੀਆਂ ਪੈਲੀਆਂ, ਸਿਬਮਾਹ ਦੀਆਂ ਬੇਲਾਂ ਸੁੱਕ ਗਈਆਂ। ਕੌਮਾਂ ਦੇ ਮਾਲਕਾਂ ਨੇ ਉਹ ਦੀਆਂ ਚੰਗੀਆਂ ਟਹਿਣੀਆਂ ਭੰਨ ਸੁੱਟੀਆਂ, ਓਹ ਯਾਜ਼ੇਰ ਤੀਕ ਅੱਪੜੀਆਂ, ਓਹ ਉਜਾੜ ਵਿੱਚ ਫੈਲਰ ਗਈਆਂ, ਓਹ ਸਮੁੰਦਰੋਂ ਲੰਘ ਗਈਆਂ