Bible Language

Isaiah 1:18 (WEB) World English Bible

Versions

PAV   ਆਓ, ਅਸੀਂ ਸਲਾਹ ਕਰੀਏ, ਯਹੋਵਾਹ ਆਖਦਾ ਹੈ, ਭਾਵੇਂ ਤੁਹਾਡੇ ਪਾਪ ਕਿਰਮਚ ਜੇਹੇ ਹੋਣ, ਓਹ ਬਰਫ ਜੇਹੇ ਚਿੱਟੇ ਹੋ ਜਾਣਗੇ, ਭਾਵੇਂ ਓਹ ਮਜੀਠ ਜੇਹੇ ਲਾਲ ਹੋਣ, ਓਹ ਉੱਨ ਜੇਹੇ ਹੋ ਜਾਣਗੇ।