Bible Language

Isaiah 28:28 (WEB) World English Bible

Versions

PAV   ਭਲਾ, ਰੋਟੀ ਦਾ ਅੰਨ ਦਰੜੀਦਾ ਹੈ? ਉਹ ਤਾਂ ਉਸ ਨੂੰ ਸਦਾ ਗਾਹੁੰਦਾ ਨਹੀਂ ਰਹਿੰਦਾ, ਅਤੇ ਜਦ ਉਹ ਆਪਣੇ ਗੱਡੇ ਦਾ ਪਹੀਆ ਅਤੇ ਆਪਣੇ ਘੋੜੇ ਉਸ ਉੱਤੇ ਚਲਾਉਂਦਾ ਹੈ, ਤਾਂ ਉਹ ਉਸ ਨੂੰ ਦਰੜ ਨਹੀਂ ਸੁੱਟਦਾ।