Bible Language

Isaiah 37:1 (WEB) World English Bible

Versions

PAV   ਤਾਂ ਐਉਂ ਹੋਇਆ ਕਿ ਜਦ ਹਿਜ਼ਕੀਯਾਹ ਪਾਤਸ਼ਾਹ ਨੇ ਇਹ ਸੁਣਿਆ ਤਾਂ ਆਪਣੇ ਕੱਪੜੇ ਪਾੜੇ ਅਤੇ ਆਪਣੇ ਦੁਆਲੇ ਟਾਟ ਵਲ੍ਹੇਟਿਆ ਅਤੇ ਯਹੋਵਾਹ ਦੇ ਭਵਨ ਵਿੱਚ ਗਿਆ