Bible Language

Isaiah 4 (WEB) World English Bible

Versions

PAV   ਓਸ ਦਿਨ ਸੱਤ ਤੀਵੀਆਂ ਇੱਕ ਮਰਦ ਨੂੰ ਏਹ ਆਖ ਕੇ ਫੜਨਗੀਆਂ, ਅਸੀਂ ਆਪਣੀ ਰੋਟੀ ਖਾਵਾਂਗੀਆਂ ਤੇ ਆਪਣੇ ਕੱਪੜੇ ਪਾਵਾਂਗੀਆਂ। ਅਸੀਂ ਕੇਵਲ ਤੇਰੇ ਨਾਉਂ ਤੋਂ ਸਦਾਈਏ। ਸਾਡੀ ਸ਼ਰਮਿੰਦਗੀ ਮਿਟਾਈਂ।