Bible Language

Isaiah 40:12 (WEB) World English Bible

Versions

PAV   ਕਿਹ ਨੇ ਆਪਣੀਆ ਚੁਲੀਆਂ ਨਾਲ ਪਾਣੀਆਂ ਨੂੰ ਮਿਣਿਆ, ਅਤੇ ਆਪਣੀਆਂ ਗਿੱਠਾਂ ਨਾਲ ਅਕਾਸ਼ ਨੂੰ ਮਾਪਿਆ, ਧਰਤੀ ਦੀ ਧੂੜ ਨੂੰ ਟੋਪੇ ਵਿੱਚ ਭਰਿਆ, ਪਹਾੜਾਂ ਨੂੰ ਤੱਕੜੀਆਂ ਵਿੱਚ, ਅਤੇ ਟਿੱਬਿਆਂ ਨੂੰ ਛਾਬਿਆਂ ਵਿੱਚ ਤੋਂਲਿਆ ਹੈ?