Bible Language

Isaiah 48 (WEB) World English Bible

Versions

PAV   ਏਹ ਸੁਣੋ, ਹੇ ਯਾਕੂਬ ਦੇ ਘਰਾਣੇ, ਜਿਹੜਾ ਇਸਰਾਏਲ ਦੇ ਨਾਮ ਦੇ ਸਦਾਉਂਦੇ, ਅਤੇ ਯਹੂਦਾਹ ਦੇ ਪਾਣੀਆਂ ਵਿੱਚੋਂ ਨਿੱਕਲੇ ਹੋ, ਜਿਹੜੇ ਯਹੋਵਾਹ ਦੇ ਨਾਮ ਦੀ ਸੌਂਹ ਖਾਂਦੇ, ਅਤੇ ਇਸਰਾਏਲ ਦੇ ਪਰਮੇਸ਼ੁਰ ਦਾ ਵਰਨਣ ਕਰਦੇ ਹੋ, ਪਰ ਸਚਿਆਈ ਅਤੇ ਧਰਮ ਨਾਲ ਨਹੀਂ।