Bible Language

Isaiah 51:13 (WEB) World English Bible

Versions

PAV   ਤੈਂ ਯਹੋਵਾਹ ਆਪਣੇ ਕਰਤਾਰ ਨੂੰ ਵਿਸਾਰਿਆ, ਜੋ ਅਕਾਸ਼ ਦਾ ਤਾਣਨ ਵਾਲਾ ਤੇ ਧਰਤੀ ਦੀ ਨੀਉਂ ਰੱਖਣ ਵਾਲਾ ਹੈ, ਤੂੰ ਨਿੱਤ ਦਿਹਾੜੇ ਜ਼ਾਲਮ ਦੇ ਗੁੱਸੇ ਤੋਂ ਡਰਦਾ ਹੈਂ, ਜਦ ਉਹ ਨਾਸ ਕਰਨ ਲਈ ਤਿਆਰ ਹੋਵੇ, - ਭਲਾ, ਜ਼ਾਲਮ ਦਾ ਗੁੱਸਾ ਕਿੱਥੇ ਰਿਹਾ?