Bible Language

Isaiah 54 (WEB) World English Bible

Versions

PAV   ਹੇ ਬਾਂਝ, ਜੈਕਾਰਾ ਗਜਾ, ਤੂੰ ਜੋ ਨਹੀਂ ਜਣੀ! ਖੁਲ੍ਹ ਕੇ ਜੈਕਾਰਾ ਗਜਾ ਤੇ ਚਿੱਲਾ, ਤੂੰ ਜਿਹ ਨੂੰ ਪੀੜਾਂ ਨਹੀਂ ਲੱਗੀਆਂ! ਕਿਉਂ ਜੋ ਛੁੱਟੜ ਦੇ ਬੱਚੇ ਸੁਹਾਗਣ ਦੇ ਬੱਚਿਆਂ ਨਾਲੋਂ ਵੱਧ ਹਨ, ਯਹੋਵਾਹ ਆਖਦਾ ਹੈ।