Bible Language

Isaiah 58:2 (WEB) World English Bible

Versions

PAV   ਓਹ ਨਿੱਤ ਦਿਹਾੜੇ ਮੈਨੂੰ ਭਾਲਦੇ ਹਨ, ਅਤੇ ਮੇਰੇ ਰਾਹ ਸਿਆਨਣ ਵਿੱਚ ਖੁਸ਼ ਹੁੰਦੇ ਹਨ, ਇੱਕ ਕੌਮ ਵਾਂਙੁ ਜਿਹ ਨੇ ਧਰਮ ਕਮਾਇਆ, ਅਤੇ ਆਪਣੇ ਪਰਮੇਸ਼ੁਰ ਦੇ ਹੁਕਮ-ਨਾਮੇ ਨੂੰ ਨਹੀਂ ਤਿਆਗਿਆ, ਓਹ ਧਰਮ ਦੇ ਨਿਆਉਂ ਮੈਥੋਂ ਪੁੱਛਦੇ ਹਨ, ਓਹ ਪਰਮੇਸ਼ੁਰ ਦੇ ਨੇੜੇ ਹੋਣ ਵਿੱਚ ਖੁਸ਼ ਹੁੰਦੇ ਹਨ।।