Bible Language

Isaiah 64:11 (WEB) World English Bible

Versions

PAV   ਸਾਡਾ ਪਵਿੱਤ੍ਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪਿਉ ਦਾਦੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਭ ਮਨ ਭਾਉਂਦੇ ਅਸਥਾਨ ਬਰਬਾਦ ਹੋ ਗਏ।
IRVPA   ਸਾਡਾ ਪਵਿੱਤਰ ਅਤੇ ਸ਼ਾਨਦਾਰ ਭਵਨ, ਜਿੱਥੇ ਸਾਡੇ ਪੁਰਖੇ ਤੇਰੀ ਉਸਤਤ ਕਰਦੇ ਸਨ, ਅੱਗ ਨਾਲ ਸੜ ਗਿਆ, ਸਾਡੇ ਸਾਰੇ ਮਨਭਾਉਂਦੇ ਸਥਾਨ ਬਰਬਾਦ ਹੋ ਗਏ।