Bible Language

Isaiah 65:16 (WEB) World English Bible

Versions

PAV   ਜੋ ਕੋਈ ਧਰਤੀ ਉੱਤੇ ਆਪਣੇ ਆਪ ਨੂੰ ਅਸੀਸ ਦੇਵੇ, ਉਹ ਸਚਿਆਈ ਦੇ ਪਰਮੇਸ਼ੁਰ ਨਾਲ ਆਪਣੇ ਆਪ ਨੂੰ ਅਸੀਸ ਦੇਵੇਗਾ, ਜੋ ਕੋਈ ਧਰਤੀ ਉੱਤੇ ਸੌਂਹ ਖਾਵੇ, ਉਹ ਸਚਿਆਈ ਦੇ ਪਰਮੇਸ਼ੁਰ ਦੀ ਸੌਂਹ ਖਾਵੇਗਾ, ਕਿਉਂ ਜੋ ਪਹਿਲੇ ਦੁਖ ਭੁਲਾਏ ਗਏ, ਅਤੇ ਮੇਰੀਆਂ ਅੱਖਾਂ ਤੋਂ ਲੁਕਾਏ ਗਏ।।