Bible Language

Isaiah 65:23 (WEB) World English Bible

Versions

PAV   ਓਹ ਵਿਅਰਥ ਮਿਹਨਤ ਨਾ ਕਰਨਗੇ, ਨਾ ਕਲੇਸ਼ ਲਈ ਜਮਾਉਣਗੇ, ਓਹ ਯਹੋਵਾਹ ਦੀ ਮੁਬਾਰਕ ਅੰਸ ਜੋ ਹੋਣਗੇ, ਨਾਲੇ ਓਹਨਾਂ ਦੀ ਸੰਤਾਨ ਓਹਨਾਂ ਸਣੇ।