Bible Language

Isaiah 8:9 (WEB) World English Bible

Versions

PAV   ਹੇ ਲੋਕੋ! ਮਿਲ ਜਾਓ, ਪਰ ਟੋਟੇ ਟੋਟੇ ਕੀਤੇ ਜਾਓਗੇ, ਹੇ ਸਾਰੇ ਦੂਰ ਦੇਸ ਦਿਓ, ਕੰਨ ਲਾਓ, ਆਪਣੀਆਂ ਕਮਰਾਂ ਕੱਸੋ, ਪਰ ਤੁਸੀਂ ਟੋਟੇ ਟੋਟੇ ਕੀਤੇ ਜਾਓਗੇ, ਆਪਣੀਆਂ ਕਮਰਾਂ ਕੱਸੋ ਪਰ ਤੁਸੀਂ ਟੋਟੇ ਟੋਟੇ ਕੀਤੇ ਜਾਓਗੇ!