Bible Language

Isaiah 9:7 (WEB) World English Bible

Versions

PAV   ਉਹ ਦੇ ਰਾਜ ਦੀ ਤਰੱਕੀ, ਅਤੇ ਸਲਾਮਤੀ ਦੀ ਕੋਈ ਹੱਦ ਨਾ ਹੋਵੇਗੀ, ਦਾਊਦ ਦੀ ਰਾਜ-ਗੱਦੀ ਉੱਤੇ, ਅਤੇ ਉਹ ਦੀ ਪਾਤਸ਼ਾਹੀ ਉੱਤੇ, ਭਈ ਉਹ ਉਸ ਨੂੰ ਕਾਇਮ ਕਰੇ, ਅਤੇ ਨਿਆਉਂ ਤੇ ਧਰਮ ਨਾਲ ਉਸ ਨੂੰ ਹੁਣ ਤੋਂ ਜੁੱਗੋ ਜੁੱਗ ਸੰਭਾਲੇ। ਸੈਨਾਂ ਦੇ ਯਹੋਵਾਹ ਦੀ ਅਣਖ ਏਹ ਕਰੇਗੀ।।