Bible Language

James 2:5 (WEB) World English Bible

Versions

PAV   ਸੁਣੋ, ਹੇ ਮੇਰੇ ਪਿਆਰੇ ਭਰਾਵੋ, ਕੀ ਪਰਮੇਸ਼ੁਰ ਨੇ ਓਹਨਾਂ ਨੂੰ ਨਹੀਂ ਚੁਣਿਆ ਜਿਹੜੇ ਸੰਸਾਰ ਦੀ ਵੱਲੋਂ ਗਰੀਬ ਹਨ ਭਈ ਨਿਹਚਾ ਵਿੱਚ ਧਨੀ ਹੋਣ ਅਤੇ ਉਸ ਰਾਜ ਦੇ ਅਧਕਾਰੀ ਹੋਣ ਜਿਹ ਦਾ ਬਚਨ ਉਹ ਨੇ ਆਪਣਿਆਂ ਪ੍ਰੇਮੀਆਂ ਨੂੰ ਦਿੱਤਾ ਸੀॽ