Bible Language

Jeremiah 11:10 (WEB) World English Bible

Versions

PAV   ਓਹ ਆਪਣੇ ਪਹਿਲੇ ਪਿਉ ਦਾਦਿਆਂ ਦੀਆਂ ਬੁਰਿਆਈਆਂ ਵੱਲ ਫਿਰ ਗਏ ਹਨ ਜਿਨ੍ਹਾਂ ਨੇ ਮੇਰੀਆਂ ਗੱਲਾਂ ਨਹੀਂ ਸੁਣੀਆਂ। ਓਹ ਦੂਜੇ ਦਿਓਤਿਆਂ ਦੇ ਪਿੱਛੇ ਚੱਲੇ ਗਏ ਹਨ ਅਤੇ ਓਹਨਾਂ ਦੀ ਪੂਜਾ ਕਰਨ ਲੱਗ ਗਏ। ਇਸਰਾਏਲ ਦੇ ਘਰਾਣੇ ਅਤੇ ਯਹੂਦਾਹ ਦੇ ਘਰਾਣੇ ਨੇ ਮੇਰੇ ਨੇਮ ਨੂੰ ਤੋੜ ਛੱਡਿਆ ਹੈ ਜਿਹੜਾ ਮੈਂ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਸੀ