Bible Language

Jeremiah 11:5 (WEB) World English Bible

Versions

PAV   ਭਈ ਮੈਂ ਉਸ ਸੌਂਹ ਨੂੰ ਪੂਰਾ ਕਰਾਂ ਜਿਹੜੀ ਮੈਂ ਤੁਹਾਡੇ ਪਿਉ ਦਾਦਿਆਂ ਨਾਲ ਖਾਧੀ ਸੀ ਕਿ ਮੈਂ ਓਹਨਾਂ ਨੂੰ ਇੱਕ ਦੇਸ ਦਿਆਂਗਾ ਜਿਹ ਦੇ ਵਿੱਚ ਦੁੱਧ ਅਤੇ ਸ਼ਹਿਤ ਵਗਦਾ ਹੈ ਜੇਹਾ ਅੱਜ ਦੇ ਦਿਨ ਹੈ। ਤਾਂ ਮੈਂ ਉੱਤਰ ਦਿੱਤਾ ਅਤੇ ਆਖਿਆ, ਆਮੀਨ, ਹੇ ਯਹੋਵਾਹ!।।