Bible Language

Jeremiah 12:14 (WEB) World English Bible

Versions

PAV   ਯਹੋਵਾਹ ਐਉਂ ਆਖਦਾ ਹੈ, ਮੇਰੇ ਸਾਰੇ ਬੁਰੇ ਗੁਆਂਢੀਆਂ ਦੇ ਵਿਰੁੱਧ ਜੋ ਮਿਰਾਸ ਨੂੰ ਛੋਹੰਦੇ ਹਨ ਜਿਹਦਾ ਮੈਂ ਆਪਣੀ ਪਰਜਾ ਇਸਰਾਏਲ ਨੂੰ ਵਾਰਿਸ ਬਣਾਇਆ, ਵੇਖ, ਮੈਂ ਓਹਨਾਂ ਨੂੰ ਓਹਨਾਂ ਦੀ ਭੂਮੀ ਵਿੱਚੋਂ ਉਖਾੜ ਦਿਆਂਗਾ ਅਤੇ ਯਹੁਦਾਹ ਦੇ ਘਰਾਣੇ ਨੂੰ ਓਹਨਾਂ ਵਿੱਚੋਂ ਪੁੱਟ ਸੁੱਟਾਂਗਾ