Bible Language

Jeremiah 14:16 (WEB) World English Bible

Versions

PAV   ਓਹ ਲੋਕ ਜਿਨ੍ਹਾਂ ਲਈ ਓਹ ਅਗੰਮ ਵਾਚਦੇ ਹਨ ਕਾਲ ਅਤੇ ਤਲਵਾਰ ਦੇ ਰਾਹੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਸੁੱਟ ਦਿੱਤੇ ਜਾਣਗੇ। ਓਹ ਕਬਰ ਵਿੱਚ ਪਾਏ ਨਾ ਜਾਣਗੇ, ਨਾ ਓਹ, ਨਾ ਓਹਨਾਂ ਦੀਆਂ ਤੀਵੀਆਂ, ਨਾ ਓਹਨਾਂ ਦੇ ਪੁੱਤ੍ਰ, ਨਾ ਓਹਨਾਂ ਦੀਆਂ ਧੀਆਂ। ਮੈਂ ਓਹਨਾਂ ਦੀ ਬਦੀ ਓਹਨਾਂ ਉੱਤੇ ਡੋਹਲਾਂਗਾ।।