Bible Language

Jeremiah 14:18 (WEB) World English Bible

Versions

PAV   ਜੇ ਮੈਂ ਬਾਹਰ ਖੇਤ ਵਿੱਚ ਜਾਵਾਂ, ਤਾਂ ਵੇਖ, ਤਲਵਾਰ ਦੇ ਵੱਢੇ ਹੋਏ ਹਨ! ਜੇ ਮੈਂ ਸ਼ਹਿਰ ਵਿੱਚ ਵੜਾਂ, ਤਾਂ ਵੇਖ, ਕਾਲ ਦੇ ਮਾਰੇ ਹੋਏ ਹਨ! ਕਿਉਂ ਜੋ ਨਬੀ ਅਤੇ ਜਾਜਕ ਇੱਕ ਦੇਸ ਵਿੱਚ ਫਿਰਨਗੇ, ਜਿਹ ਨੂੰ ਓਹ ਨਹੀਂ ਜਾਣਦੇ।।