Bible Language

Jeremiah 16:15 (WEB) World English Bible

Versions

PAV   ਸਗੋਂ ਯਹੋਵਾਹ ਦੀ ਸੌਂਹ ਜਿਹੜਾ ਇਸਰਾਏਲੀਆਂ ਨੂੰ ਉੱਤਰ ਦੇ ਦੇਸ ਵੱਲੋਂ ਓਹਨਾਂ ਸਾਰਿਆਂ ਦੇਸਾਂ ਵੱਲੋਂ ਜਿੱਥੇ ਉਸ ਓਹਨਾਂ ਨੂੰ ਧੱਕ ਦਿੱਤਾ ਸੀ ਕੱਢ ਲਿਆਇਆ।” ਮੈਂ ਓਹਨਾਂ ਨੂੰ ਉਸ ਭੂਮੀ ਵਿੱਚ ਮੋੜ ਲਿਆਵਾਂਗਾ ਜਿਹੜੀ ਮੈਂ ਓਹਨਾਂ ਦੇ ਪਿਉ ਦਾਦਿਆਂ ਨੂੰ ਦਿੱਤੀ ਸੀ।।