Bible Language

Jeremiah 20:5 (WEB) World English Bible

Versions

PAV   ਨਾਲੇ ਮੈਂ ਏਸ ਸ਼ਹਿਰ ਦਾ ਸਾਰਾ ਧਨ, ਉਹ ਦੀ ਸਾਰੀ ਖੱਟੀ ਅਤੇ ਉਹ ਦੀਆਂ ਸਾਰੀਆਂ ਬਹੁ-ਮੁੱਲੀਆਂ ਚੀਜ਼ਾਂ, ਹਾਂ, ਯਹੂਦਾਹ ਦੇ ਪਾਤਸ਼ਾਹਾਂ ਦੇ ਸਾਰੇ ਖਜ਼ਾਨੇ ਓਹਨਾਂ ਦੇ ਵੈਰੀਆਂ ਦੇ ਹੱਥ ਵਿੱਚ ਦੇ ਦਿਆਂਗਾ। ਓਹ ਓਹਨਾਂ ਨੂੰ ਲੁੱਟ ਲੈਣਗੇ ਅਤੇ ਓਹਨਾਂ ਨੂੰ ਫੜ ਕੇ ਬਾਬਲ ਨੂੰ ਲੈ ਜਾਣਗੇ