Bible Language

Jeremiah 33:13 (WEB) World English Bible

Versions

PAV   ਪਹਾੜੀ ਦੇਸ ਦੇ ਸ਼ਹਿਰਾਂ ਵਿੱਚ, ਮਦਾਨ ਦੇ ਸ਼ਹਿਰਾਂ ਵਿੱਚ, ਦੱਖਣ ਦੇ ਸ਼ਹਿਰਾਂ ਵਿੱਚ, ਬਿਨਯਾਮੀਨ ਦੇ ਦੇਸ ਵਿੱਚ, ਯਰੂਸ਼ਲਮ ਦੇ ਆਲੇ ਦੁਆਲੇ ਅਤੇ ਯਹੂਦਾਹ ਦੇ ਸ਼ਹਿਰਾਂ ਵਿੱਚ ਫੇਰ ਇੱਜੜ ਗਿਣਨ ਵਾਲੇ ਦੇ ਹੱਥ ਹੇਠ ਦੀ ਲੰਘਣਗੇ, ਯਹੋਵਾਹ ਆਖਦਾ ਹੈ।।