Bible Language

Jeremiah 33:22 (WEB) World English Bible

Versions

PAV   ਜਿਵੇਂ ਅਕਾਸ਼ ਦੀ ਸੈਨਾਂ ਗਿਣੀ ਨਹੀਂ ਜਾਂਦੀ, ਨਾ ਸਮੁੰਦਰ ਦੀ ਰੇਤ ਮਿਣੀ ਜਾਂਦੀ ਹੈ ਤਿਵੇਂ ਮੈਂ ਆਪਣੇ ਦਾਸ ਦਾਊਦ ਦੀ ਨਸਲ ਨੂੰ ਅਤੇ ਲੇਵੀਆਂ ਨੂੰ ਜਿਹੜੇ ਮੇਰੇ ਸੇਵਕ ਹਨ ਵਧਾਵਾਂਗਾ।।