Bible Language

Jeremiah 34:7 (WEB) World English Bible

Versions

PAV   ਜਦ ਬਾਬਲ ਦੇ ਪਾਤਸ਼ਾਹ ਦੀ ਫੌਜ ਯਰੂਸ਼ਲਮ ਦੇ ਵਿਰੁੱਧ ਅਤੇ ਯਹੂਦਾਹ ਦੇ ਸਾਰੇ ਬਚੇ ਹੋਏ ਸ਼ਹਿਰਾਂ ਦੇ ਵਿਰੁੱਧ ਅਤੇ ਲਾਕੀਸ਼ ਅਤੇ ਅਜ਼ੇਕਾਹ ਨਾਲ ਲੜਦੀ ਸੀ ਕਿਉਂ ਜੋ ਯਹੂਦਾਹ ਦੇ ਸ਼ਹਿਰਾਂ ਵਿੱਚ ਏਹੋ ਹੀ ਗੜ੍ਹ ਵਾਲੇ ਸ਼ਹਿਰ ਸਨ ਜਿਹੜੇ ਬਚ ਰਹੇ ਸਨ।।