Bible Language

Jeremiah 36:4 (WEB) World English Bible

Versions

PAV   ਤਾਂ ਯਿਰਮਿਯਾਹ ਨੇ ਨੇਰੀਯਾਹ ਦੇ ਪੁੱਤ੍ਰ ਬਾਰੂਕ ਨੂੰ ਬੁਲਾਇਆ ਅਤੇ ਬਾਰੂਕ ਨੇ ਯਿਰਮਿਯਾਹ ਦੇ ਮੂੰਹ ਤੋਂ ਯਹੋਵਾਹ ਦੀਆਂ ਸਾਰੀਆਂ ਗੱਲਾਂ ਜਿਹੜੀਆਂ ਉਹ ਉਸ ਨੂੰ ਬੋਲਿਆ ਲਪੇਟਵੀਂ ਪੱਤ੍ਰੀ ਵਿੱਚ ਲਿੱਖ ਲਈਆਂ