Bible Language

Jeremiah 41 (WEB) World English Bible

Versions

PAV   ਤਾਂ ਸੱਤਵੇਂ ਮਹੀਨੇ ਐਉਂ ਹੋਇਆ ਕਿ ਅਲੀਸ਼ਾਮਾ ਦਾ ਪੋਤਾ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਜਿਹੜਾ ਪਾਤਸ਼ਾਹੀ ਨਸਲ ਦਾ ਅਤੇ ਪਾਤਸ਼ਾਹ ਦੇ ਪਰਧਾਨਾਂ ਵਿੱਚੋਂ ਸੀ ਦਸ ਮਨੁੱਖ ਆਪਣੇ ਨਾਲ ਲੈ ਕੇ ਮਿਸਪਾਹ ਵਿੱਚ ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਇਆ ਅਤੇ ਉੱਥੇ ਓਹਨਾਂ ਨੇ ਮਿਸਪਾਹ ਵਿੱਚ ਇਕੱਠੇ ਰੋਟੀ ਖਾਧੀ