Bible Language

Jeremiah 42:18 (WEB) World English Bible

Versions

PAV   ਕਿਉਂ ਜੋ ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਜਿਵੇਂ ਮੇਰਾ ਕ੍ਰੋਧ ਅਤੇ ਗੁੱਸਾ ਯਰੂਸ਼ਲਮ ਦੇ ਵਾਸੀਆਂ ਉੱਤੇ ਵਰ੍ਹਾਇਆ ਗਿਆ, - ਤਿਵੇਂ ਮੇਰਾ ਗੁੱਸਾ ਤੁਹਾਡੇ ਉੱਤੇ ਜਦ ਤੁਸੀਂ ਮਿਸਰ ਵਿੱਚ ਜਾਓਗੇ ਵਰ੍ਹਾਇਆ ਜਾਵੇਗਾ ਅਤੇ ਤੁਸੀਂ ਆਨ, ਹੈਰਾਨੀ, ਸਰਾਪ ਅਰ ਉਲਾਹਮੇ ਦਾ ਕਾਰਨ ਹੋਵੋਗੇ ਅਤੇ ਏਸ ਅਸਥਾਨ ਨੂੰ ਫੇਰ ਨਾ ਵੇਖੋਗੇ