Bible Language

Jeremiah 43:12 (WEB) World English Bible

Versions

PAV   ਅਤੇ ਮੈਂ ਮਿਸਰ ਦੇ ਦਿਓਤਿਆਂ ਦੇ ਮੰਦਰਾਂ ਵਿੱਚ ਅੱਗ ਭੜਕਾਵਾਂਗਾ। ਉਹ ਉਨ੍ਹਾਂ ਨੂੰ ਸਾੜ ਦੇਵੇਗਾ ਅਤੇ ਓਹਨਾਂ ਨੂੰ ਅਸੀਰ ਕਰ ਕੇ ਲੈ ਜਾਵੇਗਾ ਅਤੇ ਜਿਵੇਂ ਆਜੜੀ ਆਪਣਾ ਕੱਪੜਾ ਲਪੇਟਦਾ ਹੈ ਤਿਵੇਂ ਉਹ ਮਿਸਰ ਦੇਸ ਨੂੰ ਲਪੇਟ ਲਵੇਗਾ ਅਤੇ ਉੱਥੇ ਸ਼ਾਂਤੀ ਨਾਲ ਨਿੱਕਲ ਜਾਵੇਗਾ