Bible Language

Jeremiah 44:19 (WEB) World English Bible

Versions

PAV   ਜਦ ਅਸੀਂ ਅਕਾਸ਼ ਦੀ ਰਾਣੀ ਲਈ ਧੂਪ ਧੁਖਾਉਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ ਤਾਂ ਕੀ ਅਸੀਂ ਆਪਣੇ ਮਨੁੱਖਾਂ ਦੇ ਬਿਨਾ ਉਹ ਦੀਆਂ ਟਿੱਕੀਆਂ ਦੇ ਬੁੱਤ ਬਣਾਉਂਦੀਆਂ ਅਤੇ ਪੀਣ ਦੀਆਂ ਭੇਟਾਂ ਡੋਹਲਦੀਆਂ ਸਾਂ?।।