Bible Language

Jeremiah 44:7 (WEB) World English Bible

Versions

PAV   ਹੁਣ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ ਕਿ ਤੁਸੀਂ ਕਿਉਂ ਏਹ ਵੱਡੀ ਬੁਰਿਆਈ ਆਪਣੀਆਂ ਜਾਨਾਂ ਨਾਲ ਕਰਦੇ ਹੋ ਭਈ ਤੁਸੀਂ ਆਪਣੇ ਵਿੱਚੋਂ ਮਨੁੱਖ ਅਰ ਤੀਵੀਆਂ, ਨਿਆਣੇ ਅਰ ਦੁੱਧ ਚੁੰਘਦੇ ਯਹੂਦਾਹ ਦੇ ਵਿੱਚੋਂ ਕੱਟੋ ਭਈ ਤੁਹਾਡੇ ਲਈ ਕੋਈ ਬਕੀਆ ਨਾ ਰਹੇ?