Bible Language

Jeremiah 50:34 (WEB) World English Bible

Versions

PAV   ਓਹਨਾਂ ਦਾ ਛੁੱਟਕਾਰਾ ਦੇਣ ਵਾਲਾ ਤਕੜਾ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ, ਉਹ ਜ਼ਰੂਰ ਓਹਨਾਂ ਦਾ ਮੁਕੱਦਮਾ ਲੜੇਗਾ ਤਾਂ ਜੋ ਉਹ ਦੇਸ ਨੂੰ ਅਰਮਾਨ ਦੇਵੇ ਪਰ ਬਾਬਲ ਦੇ ਵਾਸੀਆਂ ਨੂੰ ਹੈਰਾਨ ਕਰੇ।।