Bible Language

Jeremiah 50:7 (WEB) World English Bible

Versions

PAV   ਓਹ ਸਾਰੇ ਜਿੰਨ੍ਹਾਂ ਨੇ ਓਹਨਾਂ ਨੂੰ ਲੱਭਿਆ ਓਹਨਾਂ ਨੂੰ ਖਾ ਗਏ। ਓਹਨਾਂ ਦੇ ਵਿਰੋਧੀਆਂ ਨੇ ਆਖਿਆ, ਅਸੀਂ ਦੋਸ਼ੀ ਨਹੀਂ ਹਾਂ, ਓਹਨਾਂ ਨੇ ਯਹੋਵਾਹ ਦੇ ਵਿਰੁੱਧ ਪਾਪ ਕੀਤਾ ਜਿਹੜਾ ਧਰਮ ਅਸਥਾਨ ਹੈ, ਹਾਂ, ਯਹੋਵਾਹ, ਓਹਨਾਂ ਦੇ ਪਿਉ ਦਾਦਿਆਂ ਦੀ ਆਸ।।