Bible Language

Jeremiah 52:4 (WEB) World English Bible

Versions

PAV   ਐਉਂ ਹੋਇਆ ਭਈ ਉਹ ਦੀ ਪਾਤਸ਼ਾਹੀ ਦੇ ਨੌਵੇਂ ਵਰਹੇ ਦੇ ਦਸਵੇਂ ਮਹੀਨੇ ਦੇ ਦਸਵੇਂ ਦਿਨ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੇ ਆਪਣੀ ਸਾਰੀ ਸੈਨਾ ਦੇ ਨਾਲ ਯਰੂਸ਼ਲਮ ਉੱਤੇ ਚੜ੍ਹਾਈ ਕੀਤੀ ਅਰ ਉਨ੍ਹਾਂ ਨੇ ਉਹ ਦੇ ਸਾਹਮਣੇ ਤੇ ਆਲੇ ਦੁਆਲੇ ਦਮਦਮਾ ਬਣਾਇਆ