Bible Language

Jeremiah 5:1 (WEB) World English Bible

Versions

PAV   ਤੁਸੀਂ ਯਰੂਸ਼ਲਮ ਦੀਆਂ ਗਲੀਆਂ ਵਿੱਚ ਐਧਰ ਓਧਰ ਨੱਸੋ, ਵੇਖੋ ਅਤੇ ਜਾਣੋ ਅਤੇ ਉਹ ਦੇ ਚੌਕਾਂ ਵਿੱਚ ਭਾਲੋ, ਜੇ ਕੋਈ ਮਨੁੱਖ ਤੁਹਾਨੂੰ ਮਿਲ ਸੱਕੇ, ਜਿਹੜਾ ਇਨਸਾਫ਼ ਕਰਨ ਵਾਲਾ, ਅਤੇ ਸਚਿਆਈ ਦਾ ਭਾਲਣ ਵਾਲਾ ਹੋਵੇ, ਤਾਂ ਮੈਂ ਉਸ ਨੂੰ ਮਾਫ਼ ਕਰ ਦਿਆਂਗਾ।