Bible Language

Jeremiah 6:10 (WEB) World English Bible

Versions

PAV   ਮੈਂ ਕਿਹ ਨੂੰ ਬੋਲਾਂ ਅਤੇ ਕਿਹ ਨੂੰ ਜਤਾਵਾਂ, ਭਈ ਓਹ ਸੁਣਨ? ਵੇਖੋ, ਓਹਨਾਂ ਦੇ ਕੰਨ ਬੇਸੁੰਨਤੇ ਹਨ, ਓਹ ਧਿਆਨ ਨਹੀਂ ਦੇ ਸੱਕਦੇ, ਵੇਖੋ, ਯਹੋਵਾਹ ਦਾ ਬਚਨ ਓਹਨਾਂ ਲਈ ਇੱਕ ਨਿਆਦਰੀ ਹੈ, ਓਹ ਉਸ ਦੇ ਵਿੱਚੋਂ ਮਗਨ ਨਹੀਂ ਹਨ।