Bible Language

Job 10 (WEB) World English Bible

Versions

PAV   ਮੇਰੀ ਜਾਨ ਮੇਰੀ ਹਯਾਤੀ ਤੋਂ ਥੱਕੀ ਹੋਈ ਹੈ, ਮੈਂ ਆਪਣੇ ਗਿਲੇ ਨੂੰ ਖੋਲ੍ਹ ਕੇ ਦੱਸਾਂਗਾ, ਮੈਂ ਆਪਣੀ ਜਾਨ ਦੀ ਕੁੜੱਤਣ ਵਿੱਚ ਬੋਲਾਂਗਾ!