Bible Language

Job 42:7 (WEB) World English Bible

Versions

PAV   ਤਾਂ ਐਉਂ ਹੋਇਆ ਜਦ ਯਹੋਵਾਹ ਏਹ ਗੱਲਾਂ ਅੱਯੂਬ ਨਾਲ ਬੋਲ ਚੁੱਕਿਆ. ਤਦ ਯਹੋਵਾਹ ਨੇ ਅਲੀਫ਼ਜ਼ ਤੇਮਾਨੀ ਨੂੰ ਆਖਿਆ, ਮੇਰਾ ਕ੍ਰੋਧ ਤੇਰੇ ਉੱਤੇ ਅਤੇ ਤੇਰੇ ਦੋਹਾਂ ਮਿਤ੍ਰਾਂ ਉੱਤੇ ਭੜਕ ਉੱਠਿਆ ਹੈ ਕਿਉਂ ਜੋ ਤੁਸੀਂ ਮੇਰੇ ਵਿਖੇ ਸੱਚ ਨਹੀਂ ਬੋਲੇ ਜਿਵੇਂ ਮੇਰਾ ਦਾਸ ਅੱਯੂਬ ਬੋਲਿਆ