Bible Language

John 13:38 (WEB) World English Bible

Versions

PAV   ਯਿਸੂ ਨੇ ਉੱਤਰ ਦਿੱਤਾ, ਕੀ ਤੂੰ ਮੇਰੇ ਬਦਲੇ ਆਪਣੀ ਜਾਨ ਦੇ ਦੇਵੇਂਗੇॽ ਮੈਂ ਤੈਨੂੰ ਸੱਚ ਆਖਦਾ ਹਾਂ, ਜਿੰਨਾ ਚਿਰ ਤੂੰ ਮੇਰਾ ਤਿੰਨ ਵਾਰੀ ਇਨਕਾਰ ਨਾ ਕਰੇਂ ਕੁੱਕੜ ਬਾਂਗ ਨਾ ਦੇਵੇਗਾ।।