Bible Language

Joshua 1:8 (WEB) World English Bible

Versions

PAV   ਏਹ ਬਿਵਸਥਾ ਦੀ ਪੋਥੀ ਤੇਰੇ ਮੂੰਹ ਤੋਂ ਕਦੀ ਵੱਖਰੀ ਨਾ ਹੋਵੇ ਸਗੋਂ ਤੂੰ ਦਿਨ ਰਾਤ ਉਸ ਉੱਤੇ ਧਿਆਨ ਰੱਖ ਤਾਂ ਜੋ ਤੂੰ ਉਸ ਸਾਰੇ ਦੇ ਅਨੁਸਾਰ ਜੋ ਉਸ ਵਿੱਚ ਲਿਖਿਆ ਹੈ ਚੱਲੇਂ ਤੇ ਉਸ ਨੂੰ ਪੂਰਾ ਕਰੇਂ ਤਾਂ ਤੂੰ ਆਪਣੇ ਮਾਰਗ ਨੂੰ ਸੁਫਲ ਬਣਾਵੇਂਗਾ ਅਤੇ ਤੇਰਾ ਬੋਲ ਬਾਲਾ ਹੋਵੇਗਾ