Bible Language

Joshua 21:27 (WEB) World English Bible

Versions

PAV   ਗੇਰਸ਼ੋਨੀਆਂ ਲਈ ਜਿਹੜੇ ਲੇਵੀਆਂ ਦਿਆਂ ਘਰਾਣਿਆਂ ਵਿੱਚੋਂ ਸਨ ਮਨੱਸ਼ਹ ਦੇ ਅੱਧੇ ਗੋਤ ਵਿੱਚੋਂ ਗੋਲਨ ਬਾਸ਼ਾਨ ਵਿੱਚ ਜਿਹੜਾ ਖ਼ੂਨੀਆਂ ਲਈ ਪਨਾਹ ਨਗਰ ਸੀ ਉਹ ਦੀ ਸ਼ਾਮਲਾਤ ਸਣੇ ਅਤੇ ਬਅਸ਼ਤਰਾਹ ਉਹ ਦੀ ਸ਼ਾਮਲਾਤ ਸਣੇ ਅਰਥਾਤ ਦੋ ਸ਼ਹਿਰ