Bible Language

Joshua 21:44 (WEB) World English Bible

Versions

PAV   ਅਤੇ ਯਹੋਵਾਹ ਨੇ ਉਨ੍ਹਾਂ ਨੂੰ ਆਲਿਓਂ ਦੁਆਲਿਓਂ ਸੁਖ ਦਿੱਤਾ ਜਿਵੇਂ ਉਸ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਸੌਂਹ ਖਾਧੀ ਸੀ ਅਤੇ ਉਨ੍ਹਾਂ ਦੇ ਵੈਰੀਆਂ ਵਿੱਚੋਂ ਕੋਈ ਮਨੁੱਖ ਉਨ੍ਹਾਂ ਦੇ ਅੱਗੇ ਨਾ ਖੜਾ ਰਿਹਾ। ਯਹੋਵਾਹ ਨੇ ਉਨ੍ਹਾਂ ਦੇ ਸਾਰੇ ਵੈਰੀਆਂ ਨੂੰ ਉਨ੍ਹਾਂ ਦੇ ਹੱਥ ਵਿੱਚ ਦੇ ਦਿੱਤਾ