Bible Language

Joshua 24:7 (WEB) World English Bible

Versions

PAV   ਜਦ ਉਨ੍ਹਾਂ ਨੇ ਯਹੋਵਾਹ ਅੱਗੇ ਤਰਲਾ ਪਾਇਆ ਤਾਂ ਉਸ ਨੇ ਤੁਹਾਡੇ ਵਿੱਚ ਅਤੇ ਮਿਸਰੀਆਂ ਵਿੱਚ ਅਨ੍ਹੇਰ ਘੁੱਪ ਕਰ ਦਿੱਤਾ ਅਤੇ ਓਹਨਾਂ ਉੱਤੇ ਸਮੁੰਦਰ ਨੂੰ ਛੱਡ ਦਿੱਤਾ ਜਿਸ ਓਹਨਾਂ ਨੂੰ ਢਕ ਲਿਆ ਅਤੇ ਜੋ ਕੁਝ ਮੈਂ ਮਿਸਰ ਵਿੱਚ ਕੀਤਾ ਤੁਸਾਂ ਆਪਣੀ ਅੱਖੀਂ ਵੇਖੀਆ ਤਾਂ ਤੁਸੀਂ ਢੇਰ ਸਾਰੇ ਦਿਨਾਂ ਤੀਕ ਉਜਾੜ ਵਿੱਚ ਰਹੇ